This Video Presents by (Guri Bhatti) From (Canada)
Original Punjab Song Video Link - • Panjab (My Motherland) Sidhu Moose Wala | ...
Title : Panjab
Singer/Lyrics/Composer/Concept : Sidhu Moose Wala
Music : The Kidd
Visuals : Guri Bhatti
🙏 ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ 🙏
ਕਿਸਾਨ ਏਕਤਾ ਜ਼ਿੰਦਾਬਾਦ
ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਮੇਰੇ ਸਾਰੇ ਭੈਣ ਭਰਾਵਾਂ ਨੂੰ ਹੱਥ ਜੋੜ ਕੇ ਬੇਨਤੀ ਹੈ ਕੇ ਸਾਂਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਕਿਸਾਨ ਭਰਵਾਂ ਨੂੰ ਵੱਧ ਤੋਂ ਵੱਧ ਸਹਿਜੋਗ ਦੇਣਾ ਚਾਹੀਦਾ ਹੈ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਉਹਨਾਂ ਦਾ ਹੱਕ ਮਿਲ ਸਕੇ | ਏ ਲੜਾਈ ਇਕੱਲੇ ਕਿਸਾਨਾਂ ਦੀ ਨਹੀਂ ਸਾਡੇ ਸਾਰਿਆਂ ਦੀ ਹੈ |
🙏 ਧੰਨਵਾਦ 🙏
#punjab #sidhumoosewala #punjabsong #guribhatti