#Mitti #Punjab
ਅੱਕੇ ਫਿਰਦੇ ਗਿੱਦੜਬਾਹੇ ਆਲੇ
ਸੱਥ ਚ ਲੀਡਰਾਂ ਨੂੰ ਸੀਪਾਂ ਲਾਈਆਂ
ਕਿਹੜਾ ਲੀਡਰ ਕੀ ਝੂਠ ਬੋਲਦਾ?
'ਮਿੱਟੀ' ਸਿਰਫ਼ ਖ਼ਬਰਾਂ ਤੱਕ ਸੀਮਿਤ ਰੱਖਣ ਦੀ ਲਹਿਰ ਨਹੀਂ ਸਗੋਂ ਜ਼ਿੰਦਗੀ 'ਚ ਇਕ ਨਵਾਂ ਉਤਸਾਹ ਭਰਨ, ਉਸਾਰੂ ਸੋਚ ਨੂੰ ਉਭਾਰਨ ਦੇ ਨਾਲ ਨਾਲ ਆਪਣੀ ਜੜ੍ਹਾਂ ਨਾਲ ਜੋੜਨ ਦਾ ਇਕ ਅਹਿਦ ਹੈ।
ਸਤਿਕਾਰਯੋਗ ਪੰਜਾਬੀਓ, ਤੁਸੀਂ 'ਮਿੱਟੀ' ਨਾਲ ਜੁੜੋ। 'ਮਿੱਟੀ' ਨੂੰ Subscribe ਕਰੋ।